ਪੰਜਾਬ ਯੂਨੀਵਰਸਿਟੀ ‘ਚ ਚੋਣਾਂ ਦੀ ਤਰੀਖ ਦਾ ਐਲਾਨ

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਚੋਣਾਂ ਦਾ ਐਲਾਨ ਹੋ ਗਿਆ ਹੈ। ਇਸ ਲਈ ਚੋਣ ਜਾਬਤਾ ਅੱਜ ਤੋਂ ਲਾਗੂ ਹੋ ਗਿਆ ਹੈ। ਇਹ ਚੋਣਾਂ ਯੂਨੀਵਰਸਟੀ ਸਣੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਚ 6 ਸਤੰਬਰ ਨੂੰ ਹੋਣੀਆਂ ਹਨ। ਨਾਮਜ਼ਦਗੀਆਂ 31 ਅਗਸਤ ਨੂੰ ਦਿੱਤੀਆਂ ਜਾਣਗੀਆਂ, ਵਿਦਿਆਰਥੀ 1 ਸਤੰਬਰ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ।

Total Views: 174 ,
Real Estate