ਨੂਹ ਮਾਮਲਾ: ਬਿੱਟੂ ਬਜਰੰਗੀ ਨੂੰ ਦਿੱਤੀ ਜ਼ਮਾਨਤ

ਨੂਹ ’ਚ ਹੋਈਆਂ ਝੜਪਾਂ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਕਥਿਤ ਗਊਰਕਸ਼ਕ ਬਿੱਟੂ ਬਜਰੰਗੀ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਬਜਰੰਗੀ ਨੂੰ 17 ਅਗਸਤ ਨੂੰ ਨੂਹ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਸੀ। ਬੁੱਧਵਾਰ ਨੂੰ ਬਜਰੰਗੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਮਗਰੋਂ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ।

Total Views: 182 ,
Real Estate