ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਪੰਚਾਇਤ ਭੰਗ ਕਰਨ ਦਾ ਫੈਸਲਾ ਵਾਪਸ ਲੈਂਦਿਆਂ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ।ਬੀਤੇ ਕੱਲ੍ਹ ਹਾਈਕੋਰਟ ਨੇ ਸਖ਼ਤ ਫਟਕਾਰ ਲਗਾਈ ਸੀ ਜਵਾਬ ਮੰਗਿਆ ਸੀ ਕਿ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ। ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਕਿਵੇਂ ਖੋਹ ਲਈਆਂ ਗਈਆਂ?
Total Views: 218 ,
Real Estate



















