ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਅੱਜ

ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ। ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 9:30 ਵਜੇ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਚੋਣ ਪ੍ਰਚਾਰ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿੱਚ ਹੋਵੇਗੀ।

Total Views: 228 ,
Real Estate