ਡੀਸੀ ਨੇ ਦਫਤਰਾਂ ’ਚ ਮੁਲਾਜਮਾਂ ਤੇ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ’ਤੇ ਲਾਈ ਪਾਬੰਦੀ

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਕ ਦਫਤਰੀ ਹੁਕਮ ਜਾਰੀ ਕਰ ਕੇ ਦਫਤਰਾਂ ਵਿਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਸਿਰਫ ਫਾਰਮਲ ਡਰੈਸ ਪਾ ਕੇ ਹੀ ਦਫਤਰ ਆਇਆ ਜਾਵੇ।

Total Views: 486 ,
Real Estate