ਕਿਨੌਰ ਅਤੇ ਸਪਿਤੀ ਰਾਸ਼ਟਰੀ ਰਾਜਮਾਰਗ ਨੂੰ ਨਿਗੁਲਸਾਰੀ ਨੇੜੇ ਸੜਕ ਦਾ ਵੱਡਾ ਹਿੱਸਾ ਧਸਣ ਤੋਂ ਬਾਅਦ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਕਰੀਬ 150 ਮੀਟਰ ਸੜਕ ਪੂਰੀ ਤਰ੍ਹਾਂ ਧਸ ਗਈ ਤੇ ਸਪੀਤੀ ਵੱਲ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਵੀਰਵਾਰ ਰਾਤ ਨੂੰ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ।
Total Views: 301 ,
Real Estate



















