ਮੋਰੱਕੋ ਵਿੱਚ ਸ਼ੁੱਕਰਵਾਰ ਰਾਤ ਨੂੰ ਆਏ 6.8 ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 296 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਫਪੀ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਭੂਚਾਲ ਰਾਤ 11:11 ਵਜੇ (2211 GMT) ‘ਤੇ ਆਇਆ। ਇਸਦਾ ਕੇਂਦਰ ਮਾਰਾਕੇਸ਼ ਤੋਂ 71 ਕਿਲੋਮੀਟਰ ਦੱਖਣ-ਪੱਛਮ ਵਿੱਚ 18.5 ਕਿਲੋਮੀਟਰ ਜ਼ਮੀਨ ਦੀ ਡੂੰਘਾਈ ਵਿੱਚ ਸੀ। ਭੂਚਾਲ ਦੇ ਝਟਕੇ ਮੋਰੱਕੋ ਦੇ ਤੱਟੀ ਸ਼ਹਿਰਾਂ ਰਬਾਤ, ਕੈਸਾਬਲਾਂਕਾ ਅਤੇ ਐਸਾਓਇਰਾ ਵਿੱਚ ਵੀ ਮਹਿਸੂਸ ਕੀਤੇ ਗਏ।
Total Views: 288 ,
Real Estate



















