ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਚੰਦਰਬਾਬੂ ਨਾਇਡੂ ਗ੍ਰਿਫ਼ਤਾਰ

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਵਾਰੰਟ ਮਿਲਿਆ ਸੀ। ਚੰਦਰਬਾਬੂ ਨਾਇਡੂ ਨੂੰ ਸ਼ਨੀਵਾਰ ਸਵੇਰੇ 6 ਵਜੇ ਗ੍ਰਿਫਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਹੁਨਰ ਵਿਕਾਸ ਮਾਮਲੇ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਉਸ ਨੂੰ ਵਾਰੰਟ ਮਿਲਿਆ ਸੀ। ਉਸ ਵਿਰੁੱਧ ਜੋ ਧਾਰਾਵਾਂ ਲਗਾਈਆਂ ਗਈਆਂ ਸਨ, ਉਹ ਗੈਰ-ਜ਼ਮਾਨਤੀ ਸਨ।

Total Views: 630 ,
Real Estate