15 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਸ਼ ਹੈ ਕਿ, ਤੂੜੀ ਨਾਲ ਭਰੀ ਟਰੈਕਟਰ ਟਰਾਲੀ ਦੀ ਤਲਾਸ਼ੀ ਦੌਰਾਨ ਇਹ ਬਰਾਮਦ ਕੀਤੀ ਗਈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ 45 ਦਿਨਾਂ ਵਿੱਚ, ਐਸਐਸਓਸੀ ਫਾਜ਼ਿਲਕਾ ਨੇ 147 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Total Views: 224 ,
Real Estate