ਪਿੰਡ ਸਿਧਾਣਾ ਵਿਖੇ ਬੀਤੀ ਰਾਤ ਨਸ਼ਿਆਂ ਦੀ ਰੋਕਥਾਮ ਲਈ ਠੀਕਰੀ ਪਹਿਰਾ ਦੇ ਰਹੇ ਇਕ ਨੌਜਵਾਨ ਦਾ ਦੋ ਵਿਅਕਤੀਆਂ ਵਲੋਂ ਕਤਲ ਕਰ ਦੇਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਪਿੰਡ ਚ ਬਣੀ ਨਸ਼ਾ ਵਿਰੋਧੀ ਕਮੇਟੀ ਦੇ ਇਕ ਮੈਂਬਰ ਨੇ ਜਦੋਂ ਰਾਤ ਨੂੰ ਠੀਕਰੀ ਪਹਿਰੇ ਦੌਰਾਨ ਦੋ ਮੋਟਰਸਾਇਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਉਸ ਉੱਪਰ ਹਮਲਾ ਕਰ ਦਿੱਤਾ, ਜਿਸ ਨਾਲ ਨੌਜਵਾਨ ਦੀ ਮੌਤ ਹੋ ਗਈ ।
Total Views: 226 ,
Real Estate



















