ਆਰ ਪ੍ਰੇਮਦਾਸਾ ਸਟੇਡੀਅਮ ਕੋਲੰਬੋ ਵਿਚ ਖੇਡੇ ਗਏ ਏਸ਼ੀਆ ਕੱਪ 2023 ਦੇ ਮੈਚ ਭਾਰਤ ਨੇ ਏਸ਼ੀਆ ਕੱਪ 2023 ਦੇ ਸੁਪਰ ਫੋਰ ਮੁਕਾਬਲੇ ਵਿਚ ਪਾਕਿਸਤਾਨ ਨੂੰ 228 ਦੌੜਾਂ ਨਾਲ ਹਰਾ ਦਿੱਤਾ। ਇਸ ਵੱਡੀ ਜਿੱਤ ਨਾਲ ਭਾਰਤ ਏਸ਼ੀਆ ਕੱਪ 2023 ਦੇ ਸੁਪਰ ਫੋਰ ਵਿਚ ਸਭ ਤੋਂ ਉਪਰ ਪਹੁੰਚ ਗਿਆ ਹੈ।
Total Views: 147 ,
Real Estate



















