ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਕਰਨਲ ਸਮੇਤ ਦੋ ਫੌਜੀ ਅਧਿਕਾਰੀ ਅਤੇ ਡੀਐਸਪੀ ਸ਼ਹੀਦ ਹੋ ਗਏ ਸਨ। ਇਸ ਵਿੱਚ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਹਨ। ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
Total Views: 186 ,
Real Estate
















