ਅਮਰੀਕੀ ਨਿਆਂ ਵਿਭਾਗ ਨੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਬੇਟੇ ਹੰਟਰ ਬਾਈਡੇਨ ਨੂੰ ਸੰਘੀ ਟੈਕਸ ਅਤੇ ਹਥਿਆਰਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਪਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹੰਟਰ ਬਾਈਡੇਨ ਨੂੰ ਟੈਕਸ ਤੋਂ ਛੋਟ ਲੈਣ ਅਤੇ ਹਥਿਆਰ ਖਰੀਦਣ ਦੇ 3 ਮਾਮਲਿਆਂ ‘ਚ ਦੋਸ਼ੀ ਪਾਇਆ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਰਾਸ਼ਟਰਪਤੀ ਦੇ ਬੱਚੇ ‘ਤੇ ਅਪਰਾਧਿਕ ਮੁਕੱਦਮਾ ਚਲਾਇਆ ਗਿਆ ਹੈ।ਮੀਡੀਆ ਰਿਪੋਰਟਾਂ ਮੁਤਾਬਕ ਜੋਅ ਬਾਈਡੇਨ ਨੇ ਗੈਰ-ਕਾਨੂੰਨੀ ਢੰਗ ਨਾਲ ਬੰਦੂਕ ਰੱਖਣ ਦੀ ਗੱਲ ਕਬੂਲੀ ਹੈ। ਅਜਿਹੇ ‘ਚ ਅਮਰੀਕੀ ਰਾਸ਼ਟਰਪਤੀ ਦੇ ਬੇਟੇ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।
Total Views: 255 ,
Real Estate



















