ਯੂਰਪ ‘ਚ TikTok ਨੂੰ 3 ਹਜ਼ਾਰ ਕਰੋੜ ਰੁਪਏ ਦਾ ਮੋਟਾ ਜੁਰਮਾਨਾ

TikTok ‘ਤੇ ਯੂਰਪ ‘ਚ ਵੱਡੀ ਕਾਰਵਾਈ ਹੋਈ ਹੈ। ਪਲੇਟਫਾਰਮ ‘ਤੇ ਯੂਰਪੀਅਨ ਡੇਟਾ ਪ੍ਰਾਈਵੇਸੀ ਨਿਯਮਾਂ ਦੀ ਉਲੰਘਣਾ ਕਰਨ ਲਈ $368 ਮਿਲੀਅਨ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ TikTok ‘ਤੇ ਡਾਟਾ ਚੋਰੀ ਅਤੇ ਸੁਰੱਖਿਆ ਨੂੰ ਖਤਰੇ ਦੇ ਇਲਜ਼ਾਮ ਲੱਗ ਚੁੱਕੇ ਹਨ।ਜਿਸ ਕਾਰਨ ਭਾਰਤ, ਅਮਰੀਕਾ, ਬ੍ਰਿਟੇਨ ਅਤੇ ਡੈਨਮਾਰਕ ਵਰਗੇ ਦੇਸ਼ਾਂ ‘ਚ ਪਲੇਟਫਾਰਮ ‘ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ।

Total Views: 274 ,
Real Estate