ਦੇਸ਼ ’ਚ ਇੱਕੋ ਸਮੇਂ ਚੋਣਾਂ ਕਰਵਾਉਣ ਸਬੰਧੀ ਸਮੀਖਿਆ ਤੇ ਸਿਫ਼ਾਰਿਸ਼ਾਂ ਕਰਨ ਬਾਰੇ ਉੱਚ ਪੱਧਰੀ ਕਮੇਟੀ ਦੇ ਮੁਖੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਕਮੇਟੀ ਦੀ ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ। ਸਰਕਾਰ ਨੇ ਲੋਕ ਸਭਾ, ਰਾਜ ਵਿਧਾਨ ਸਭਾਵਾਂ, ਨਗਰ ਪਾਲਿਕਾਵਾਂ ਤੇ ਪੰਚਾਇਤਾਂ ਦੀਆਂ ਇੱਕ ਵੇਲੇ ਚੋਣਾਂ ਕਰਵਾਉਣ ਦੀ ਸੰਭਾਵਨਾ ’ਤੇ ਵਿਚਾਰ ਲਈ ਦੋ ਸਤੰਬਰ ਨੂੰ ਅੱਠ ਮੈਂਬਰੀ ਕਮੇਟੀ ਨੂੰ ਨੋਟੀਫਾਈ ਕੀਤਾ ਸੀ। ਕੋਵਿੰਦ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਿਟੰਗ ਬਾਰੇ ਜਾਣਕਾਰੀ ਦਿੱਤੀ।
Total Views: 113 ,
Real Estate



















