ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਗਡੋਲੇ ਜੰਗਲੀ ਖੇਤਰ ਵਿਚ ਲੁਕੇ ਅਤਿਵਾਦੀਆਂ ਦੇ ਟਿਕਾਣਿਆਂ ਦਾ ਪਤਾ ਲਗਾਉਣ ਦੀ ਮੁਹਿੰਮ ਅੱਜ ਛੇਵੇਂ ਦਿਨ ਵੀ ਜਾਰੀ ਹੈ। ਸੁਰੱਖਿਆ ਬਲ ਅਤਿਵਾਦੀਆਂ ਦੇ ਟਿਕਾਣਿਆਂ ਦਾ ਪਤਾ ਲਗਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ ਅਤੇ ਲਗਾਤਾਰ ਕਾਰਵਾਈ ਕਰ ਰਹੇ ਹਨ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਮੁਕਾਬਲੇ ਵਿੱਚ ਸ਼ਹੀਦ ਹੋਏ ਤਿੰਨ ਅਧਿਕਾਰੀਆਂ ਦੀ ਸ਼ਹਾਦਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਹੈ।
Total Views: 114 ,
Real Estate



















