ਭਾਰਤ ਦੀ ਪੁਰਾਣੀ ਸੰਸਦ ਦੀ ਇਮਾਰਤ ਤੋਂ ਨਵੀਂ ਪਾਰਲੀਮੈਂਟ ਬਿਲਡਿੰਗ ਵਿੱਚ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਪਿਊਸ਼ ਗੋਇਲ, ਨਿਤਿਨ ਗਡਕਰੀ ਅਤੇ ਹੋਰ ਸੰਸਦ ਮੈਂਬਰ ਪੁਰਾਣੀ ਸੰਸਦ ਦੀ ਇਮਾਰਤ ਤੋਂ ਬਾਹਰ ਨਿਕਲ ਕੇ ਨਵੀਂ ਇਮਾਰਤ ਵੱਲ ਗਏ। ਨਵੀਂ ਸੰਸਦ ਭਵਨ ਵਿਚ ਪਹਿਲੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਵਿਚ ਪਹਿਲੇ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਰਤ ਨਵੇਂ ਸੰਕਲਪ ਲੈ ਕੇ ਅੱਗੇ ਵੱਧ ਰਿਹਾ ਹੈ।
Total Views: 147 ,
Real Estate



















