3 ਇਡੀਅਟਸ ਵਾਲੇ ਲਾਇਬ੍ਰੇਰੀਅਨ ‘ਦੂਬੇ ਜੀ’ ਦੀ ਮੌਤ

ਫਿਲਮ ‘3 ਇਡੀਅਟਸ’ ‘ਚ ਲਾਇਬ੍ਰੇਰੀਅਨ ਦੂਬੇ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਖਿਲ ਮਿਸ਼ਰਾ ਦਾ ਦਿਹਾਂਤ ਹੋ ਗਿਆ ਹੈ। ਅਖਿਲ ਦੀ ਉੱਚੀ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਅਖਿਲ ਦੀ ਉਮਰ 58 ਸਾਲ ਸੀ। ਅਦਾਕਾਰ ਦੀ ਮੌਤ ਦੀ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਹੇ ਸਨ। ਉਹ ਬਾਲਕੋਨੀ ਕੋਲ ਕੰਮ ਕਰਦੇ ਸਮੇਂ ਇੱਕ ਉੱਚੀ ਇਮਾਰਤ ਤੋਂ ਡਿੱਗ ਗਏ।

Total Views: 154 ,
Real Estate