ਨਿੱਝਰ ਕਤਲ ਕੇਸ:ਕੈਨੇਡਾ ਦੇ ਕਈ ਸ਼ਹਿਰਾਂ ’ਚ ਭਾਰਤੀ ਕੌਂਸਲਖਾਨਿਆਂ ਬਾਹਰ ਪ੍ਰਦਰਸ਼ਨ

ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਕਈ ਖਾਲਿਸਤਾਨ ਸਮਰਥਕਾਂ ਨੇ ਕੈਨੇਡੀਅਨ ਸ਼ਹਿਰਾਂ ਵੈਨਕੂਵਰ, ਓਟਵਾ ਅਤੇ ਟੋਰਾਂਟੋ ਵਿੱਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਰੈਲੀਆਂ ਕੀਤੀਆਂ। ਡਾਊਨਟਾਊਨ ਵੈਨਕੂਵਰ ਵਿੱਚ ਪ੍ਰਦਰਸ਼ਨਕਾਰੀ ਭਾਰਤ ਦੇ ਕੌਂਸਲ ਜਨਰਲ ਦੇ ਬਾਹਰ ਇਕੱਠੇ ਹੋਏ ਤੇ ਨਾਅਰੇਬਾਜ਼ੀ ਕੀਤੀ।

Total Views: 554 ,
Real Estate