ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਬਠਿੰਡਾ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਪਲਾਟ ਘੁਟਾਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਪਲਾਟ ਖਰੀਦ ਮਾਮਲੇ ’ਚ ਕੇਸ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਵਿਜੀਲੈਂਸ ਨੇ ਸਾਰੇ ਹਵਾਈ ਅੱਡਿਆਂ ‘ਤੇ ਮਨਪ੍ਰੀਤ ਬਾਦਲ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ।

Total Views: 113 ,
Real Estate