ਸੁਖਪਾਲ ਖਹਿਰਾ ਚੰਡੀਗੜ੍ਹ ਰਿਹਾਇਸ਼ ਤੋ ਗ੍ਰਿਫਤਾਰ

ਜਲਾਲਾਬਾਦ ਪੁਲਿਸ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਨ ਗ੍ਰਿਫਤਾਰ ਕੀਤਾ ਹੈ। ਪੁਲਿਸ ਤੜਕੇ 5 ਵਜੇ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਰਿਹਾਇਸ਼ ਉਤੇ ਰੇਡ ਕੀਤੀ। ਜਿਸ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਖਹਿਰਾ ਦੀ ਗ੍ਰਿਫਤਾਰੀ 2015 ਦੇ NDPS ਮਾਮਲੇ ‘ਚ ਹੋਈ ਹੈ। ਅੱਠ ਸਾਲਾਂ ਬਾਅਦ ਖਹਿਰਾ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ।

Total Views: 228 ,
Real Estate