ਨੀਦਰਲੈਂਡ ਦੇ ਰੋਟਰਡਮ ਇਕ ਯੂਨੀਵਰਸਿਟੀ ਹਸਪਤਾਲ ਅਤੇ ਇਕ ਅਪਾਰਟਮੈਂਟ ਵਿਚ ਗੋਲ਼ੀਬਾਰੀ ਦੀਆਂ ਘਟਨਾਵਾਂ ਵਿਚ ਕੁਝ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਰੇਸਮਸ ਮੈਡੀਕਲ ਸੈਂਟਰ ਅਤੇ ਨੇੜਲੇ ਅਪਾਰਟਮੈਂਟ ਵਿਚ ਗੋਲ਼ੀਬਾਰੀ ਤੋਂ ਬਾਅਦ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਥਾਵਾਂ ‘ਤੇ ਅੱਗ ਵੀ ਲੱਗ ਗਈ।
Total Views: 283 ,
Real Estate
















