ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ 10 ਅਕਤੂਬਰ ਤਕ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।ਮੀਡੀਆ ਰੀਪੋਰਟਾਂ ਅਨੁਸਾਰ ਕੈਨੇਡਾ ਦੇ ਇਸ ਸਮੇਂ ਭਾਰਤ ਵਿਚ 62 ਡਿਪਲੋਮੈਟ ਕੰਮ ਕਰ ਰਹੇ ਹਨ। ਭਾਰਤ ਨੇ ਹੁਣ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ-ਕੈਨੇਡਾ ਵਿਚਾਲੇ ਹਰਦੀਪ ਸਿੰਘ ਨਿੱਜਰ ਕਤਲ ਵਿਵਾਦ ਦੌਰਾਨ ਇਹ ਫੈਸਲਾ ਲਿਆ ਗਿਆ ਹੈ।
Total Views: 200 ,
Real Estate



















