ਆਪ ਦੇ MP ਸੰਜੇ ਸਿੰਘ ਦੇ ਘਰ RD ਦੀ ਛਾਪੇਮਾਰੀ

ਆਮ ਆਦਮੀ ਪਾਰਟੀ ਦੇ ਐਮ ਪੀ ਸੰਜੇ ਸਿੰਘ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ’ਤੇ ਕੀਤੀ ਜਾ ਰਹੀ ਹੈ।

Total Views: 151 ,
Real Estate