ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਆਉਣ ਵਾਲੇ ਲੋਕਾਂ ਲਈ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ। ਇਹ ਨੋਟਿਸ ਪੁਲਿਸ ਥਾਣਾ ਡਵੀਜ਼ਨ ਨੰਬਰ 4 ਵਿਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ। ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਸ਼ਰਟ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿਚ ਆਉਂਦਾ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।
Total Views: 138 ,
Real Estate


















