ਭਾਜਪਾ ਨੇ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ‘ਦੋ ਕੈਦੀ’ ਦੱਸਿਆ

ਦਿੱਲੀ ਸ਼ਰਾਬ ਘੁਟਾਲੇ ‘ਚ ਆਮ ਆਦਮੀ ਪਾਰਟੀ ਨੇਤਾ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸ ਦੌਰਾਨ ਭਾਜਪਾ ਨੇ ‘ਆਪ’ ਖ਼ਿਲਾਫ਼ ਪੋਸਟਰ ਜਾਰੀ ਕੀਤਾ ਹੈ। ਇਸ ਪੋਸਟਰ ‘ਚ ਭਾਜਪਾ ਨੇ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ‘ਦੋ ਕੈਦੀ’ ਦੱਸਿਆ ਹੈ।

Total Views: 205 ,
Real Estate