ਜਪਾਨ ਨੂੰ 5-1 ਨਾਲ ਹਰਾ ਕੇ ਭਾਰਤੀ ਹਾਕੀ ਟੀਮ ਨੇ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤਿਆ

ਭਾਰਤ ਨੇ 19ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਫਾਈਨਲ ’ਚ ਜਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਪੈਰਿਸ ਉਲੰਪਿਕਸ ਲਈ ਕੁਆਲੀਫਾਈ ਕਰ ਲਿਆ।

Total Views: 142 ,
Real Estate