ਸ਼ੁੱਕਰਵਾਰ ਨੂੰ ਐਕਸ, ਯੂਟਿਊਬ, ਟੈਲੀਗ੍ਰਾਮ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਆਈਟੀ ਮੰਤਰਾਲੇ ਵੱਲੋਂ ਜਾਰੀ ਇਸ ਨੋਟਿਸ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਭਾਰਤ ਵਿੱਚ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ ਨੂੰ ਹਟਾਉਣ ਦੀ ਚਿਤਾਵਨੀ ਦਿੱਤੀ ਗਈ ਹੈ।ਮੰਤਰਾਲੇ ਨੇ ਕਿਹਾ ਕਿ ਜੇਕਰ ਪਲੇਟਫਾਰਮ ਤੋਂ ਬਾਲ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ ਨੂੰ ਨਹੀਂ ਹਟਾਇਆ ਗਿਆ ਤਾਂ ਉਨ੍ਹਾਂ ਦੀ ਕਾਨੂੰਨੀ ਸੁਰੱਖਿਆ ਨੂੰ ਹਟਾ ਦਿੱਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
Total Views: 116 ,
Real Estate


















