ਸ਼ੁੱਕਰਵਾਰ ਸਵੇਰੇ ਦੱਖਣੀ ਮੈਕਸੀਕੋ ਵਿਚ ਇੱਕ ਬੱਸ ਪਲਟਣ ਨਾਲ 18 ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ 27 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਹ ਬੱਸ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਵੱਲ ਜਾ ਰਹੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਓਕਸਾਕਾ ਅਤੇ ਗੁਆਂਢੀ ਸੂਬੇ ਪੁਏਬਲਾ ਨੂੰ ਜੋੜਨ ਵਾਲੇ ਹਾਈਵੇਅ ‘ਤੇ ਵਾਪਰਿਆ।
Total Views: 163 ,
Real Estate


















