ਅਫਗਾਨਿਸਤਾਨ ਦੇ ਹੇਰਾਤ ਸੂਬੇ ’ਚ 6.3 ਤੀਬਰਤਾ ਦੇ ਦੋ ਭੂਚਾਲਾਂ ’ਚ ਘੱਟ ਤੋਂ ਘੱਟ 320 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਫਗਾਨਿਸਤਾਨ ਦੀ ਨੈਸ਼ਨਲ ਬਿਪਤਾ ਅਥਾਰਟੀ ਨੇ ਇਹ ਜਾਣਕਾਰੀ ਦਿਤੀ। ਰਾਸ਼ਟਰੀ ਬਿਪਤਾ ਅਥਾਰਟੀ ਦੇ ਬੁਲਾਰੇ ਮੁਹੰਮਦ ਅਬਦੁੱਲਾ ਜਾਨ ਨੇ ਦਸਿਆ ਕਿ ਹੇਰਾਤ ਦੇ ਜੇਂਡਾ ਜਾਨ ਜ਼ਿਲ੍ਹੇ ਦੇ ਚਾਰ ਪਿੰਡ ਭੂਚਾਲ ਅਤੇ ਭੂਚਾਲ ਨਾਲ ਸਭ ਤੋਂ ਵੱਧ ਨੁਕਸਾਨੇ ਗਏ ਹਨ। ਉਨ੍ਹਾਂ ਦਸਿਆ ਕਿ ਦਰਜਨਾਂ ਘਰਾਂ ਨੂੰ ਨੁਕਸਾਨ ਪੁੱਜਾ ਹੈ।
Total Views: 235 ,
Real Estate


















