ਇਜ਼ਰਾਇਲੀ ਫ਼ੌਜ ਨੇ ਦੇਸ਼ ਦੇ ਦੱਖਣੀ ਹਿੱਸੇ ‘ਚ ਜ਼ਿਆਦਾਤਰ ਥਾਵਾਂ ‘ਤੇ ਮੁੜ ਕਬਜ਼ਾ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਇਜ਼ਰਾਈਲ ਦੇ ਇਲਾਕੇ ‘ਚੋਂ ਕਰੀਬ 1500 ਹਮਾਸ ਅਤਿਵਾਦੀਆਂ ਦੀਆਂ ਲਾਸ਼ਾਂ ਮਿਲੀਆਂ ਹਨਙ ਇਜ਼ਰਾਈਲ ਨੇ ਅਚਨਚੇਤ ਹਮਲੇ ਤੋਂ ਬਾਅਦ ਜਾਰੀ ਜੰਗ ਦੇ ਚੌਥੇ ਦਿਨ ਸਰਹੱਦ ‘ਤੇ ਪੂਰਾ ਕੰਟਰੋਲ ਹਾਸਲ ਕਰ ਲਿਆ ਗਿਆ ਹੈ। ਬੀਤੀ ਦੇਰ ਰਾਤ ਤੋਂ ਹਮਾਸ ਦਾ ਇੱਕ ਵੀ ਅਤਵਿਾਦੀ ਇਜ਼ਰਾਈਲ ਵਿੱਚ ਦਾਖਲ ਨਹੀਂ ਹੋਇਆ ਹੈ, ਹਾਲਾਂਕਿ ਘੁਸਪੈਠ ਹਾਲੇ ਵੀ ਸੰਭਵ ਹੋ ਸਕਦੀ ਹੈ। ਚਾਰ ਦਿਨਾਂ ਵਿੱਚ ਇਜ਼ਰਾਈਲ ਨੇ 900 ਸੈਨਿਕਾਂ ਅਤੇ ਨਾਗਰਿਕਾਂ ਦੀ ਮੌਤ ਅਤੇ ਫਲਸਤੀਨੀ ਅਧਿਕਾਰੀਆਂ ਨੇ ਗਾਜ਼ਾ ਅਤੇ ਪੱਛਮੀ ਕੰਢੇ ਵਿੱਚ ਲਗਭਗ 700 ਲੋਕਾਂ ਦੀ ਮੌਤ ਦੀ ਸੂਚਨਾ ਦਿੱਤੀ ਹੈ।
Total Views: 217 ,
Real Estate



















