ਪੰਜਾਬ ਦੀਆਂ ਕਈ ਥਾਵਾਂ ’ਤੇ ਬੀਤੀ ਰਾਤ ਝੱਖੜ ਤੇ ਮੀਂਹ ਨੇ ਝੋਨੇ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ । ਹਨੇਰੀ ਤੇ ਮੀਂਹ ਇੰਨੇ ਤੇਜ਼ ਸਨ ਕਿ ਖੇਤਾਂ ਵਿਚ ਖੜੀ ਬਾਸਮਤੀ ਦੀ ਫਸਲ ਵਿਛ ਗਈ ਹੈ। ਮੀਂਹ ਤੇ ਹਨੇਰੀ ਇੰਨੀਂ ਤੇਜ਼ ਸੀ ਕਿ ਕਈ ਰੁੱਖ ਪੁੱਟੇ ਗਏ। ਬਾਸਮਤੀ 1121 ਅਤੇ ਹੋਰ ਕਿਸਮਾਂ ਦਾ ਨੁਕਸਾਨ ਹੋਇਆ ਹੈ।
Total Views: 187 ,
Real Estate



















