ਨਸ਼ੇ ਦੇ ਇੱਕ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਅੱਜ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਸੁਖਪਾਲ ਖਹਿਰਾ ਨੂੰ ਮੁੜ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਖਹਿਰਾ ਨੂੰ ਨਾਭਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ। ਪੁਲਿਸ ਵੱਲੋਂ ਰਿਵੀਜ਼ਨ ਪਟੀਸ਼ਨ ਪਾਈ ਗਈ ਸੀ।
Total Views: 253 ,
Real Estate



















