ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20, 21 ਅਕਤੂਬਰ ਨੂੰ ਸੱਦਿਆ ਗਿਆ ਹੈ। ਇਹ ਦੋ ਦਿਨਾ ਇਜਲਾਸ ਹੋਵੇਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਦਿੱਤੀ ਗਈ ਹੈ। ਦੋ ਦਿਨ ਦੇ ਵਿਧਾਨ ਸਭਾ ਇਜਲਾਸ ਦੌਰਾਨ ਵੱਖ-ਵੱਖ ਮੁੱਦਿਆ ਜਿਵੇਂ ਐਸਵਾਈਐਲ , ਆਰਡੀਐਫ ਅਤੇ ਸਪੈਸ਼ਲ ਸੁਰੱਖਿਆ ਫੋਰਸ ਬਾਰੇ ਚਰਚਾ ਹੋ ਸਕਦੀ ਹੈ।
Total Views: 331 ,
Real Estate



















