ਅਫਗਾਨਿਸਤਾਨ ‘ਚ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਪੱਛਮੀ ਅਫਗਾਨਿਸਤਾਨ ‘ਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ। ਇਸ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਅਜੇ ਚਾਰ ਦਿਨ ਪਹਿਲਾਂ ਹੀ ਅਫਗਾਨਿਸਤਾਨ ਵਿਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਸੀ। ਸ਼ਨੀਵਾਰ ਨੂੰ ਹੇਰਾਤ ‘ਚ ਆਏ 6.3 ਤੀਬਰਤਾ ਵਾਲੇ ਭੂਚਾਲ ‘ਚ 2500 ਤੋਂ ਜ਼ਿਆਦਾ ਲੋਕਾਂ ਦੀ ਜਾਨ ਚਲੀ ਗਈ।
Total Views: 222 ,
Real Estate



















