Newsclick ਖ਼ਿਲਾਫ਼ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ ਦੀ ਉਲੰਘਣਾ ਅਧੀਰ ਕੇਸ ਦਰਜ

ਖਬਰਾਂ ਹਨ ਕਿ ਸੀ.ਬੀ.ਆਈ. ਨੇ ਨਿਊਜ਼ਕਲਿੱਕ ਖ਼ਿਲਾਫ਼ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਹੈ। ਇਸ ਸੰਬੰਧੀ ਦਿੱਲੀ ’ਚ ਦੋ ਥਾਵਾਂ ’ਤੇ ਸੀ.ਬੀ.ਆਈ. ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Total Views: 185 ,
Real Estate