ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ। ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨੂੰ ਲੈ ਕੇ ਕਾਫੀ ਚਰਚਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਹੁਣ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਮੀਟਿੰਗ ਕਰ ਕੇ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਨੋਟਿਸ ਜਾਰੀ ਕੀਤਾ ਹੈ।
Total Views: 303 ,
Real Estate



















