ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਅਲਵਿਦਾ ਆਖ ਦਿੱਤਾ ਹੈ। ਵੇਰਕਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਨੇ ਹੱਥ ਛੱਡ ਕੇ ਕਮਲ ਫੜ੍ਹ ਲਿਆ। ਰਾਜ ਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਦਿੱਲੀ ਲਈ ਰਵਾਨਾ ਹੋ ਰਹੇ ਹਨ, ਜਿੱਥੇ ਉਹ ਸੀਨੀਅਰ ਆਗੂਆਂ ਦੇ ਸਾਹਮਣੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣਗੇ।
Total Views: 188 ,
Real Estate



















