20-21 ਅਕਤੂਬਰ ਵਾਲੇ ਸੈਸ਼ਨ ‘ਤੇ ਰਾਜਪਾਲ ਨੇ ਕੀਤਾ ਇਤਰਾਜ਼

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਬੁਲਾਇਆ ਸੀ। ਇਸ ਸਬੰਧੀ ਰਾਜਪਾਲ ਨੇ ਕਿਹਾ ਕਿ ਇਹ ਗ਼ੈਰ ਸੰਵਿਧਾਨਕ ਹੈ ਅਤੇ ਇਸ ਸਬੰਧੀ ਕੀਤੀ ਕਾਰਵਾਈ ਜਾਇਜ਼ ਨਹੀ ਹੋਵੇਗੀ। ਦਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ 20 ਅਤੇ 21 ਅਕਤੂਬਰ ਨੂੰ ਬੁਲਾਇਆ ਸੀ। ਹੁਣ ਇਸੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ ਅਤੇ ਉਪਰੋਕਤ ਇਤਰਾਜ ਜਾਹਰ ਕੀਤੇ ਹਨ।

Total Views: 167 ,
Real Estate