ਸਾਬਕਾ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਦੇਹਾਂਤ

ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ ਦਾ ਬੀਤੇ ਕੱਲ੍ਹ ਦਿੱਲੀ ਵਿਖੇ ਦਿਹਾਂਤ ਹੋ ਗਿਆ। ਉਹ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਦੇ ਜੰਮਪਲ ਸਨ।

Total Views: 164 ,
Real Estate