ਮਨਪ੍ਰੀਤ ਬਾਦਲ ਨੂੰ ਮਿਲੀ ਜ਼ਮਾਨਤ

ਵਿਜੀਲੈਂਸ ਦੀ ਪਹੁੰਚ ਤੋਂ ਬਾਹਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ।

Total Views: 181 ,
Real Estate