ਭਾਰਤੀ ਸਿਨੇਮੇ ਦਾ ਸਭ ਤੋਂ ਵੱਡਾ ਸਨਮਾਨ ਦਾਦਾ ਸਾਹੇਬ ਫਾਲਕੇ ਅਵਾਰਡਅਦਾਕਾਰਾ ਵਹੀਦਾ ਰਹਿਮਾਨ ਨੂੰ ਦਿਾੱਤ ਗਿਆ ਹੈ। ਇਸ ਤਰ੍ਹਾਂ ਉਹ ਅੱਠਵੀਂ ਮਹਿਲਾ ਕਲਾਕਾਰ ਬਣ ਗਈ, ਜੋ ਭਾਰਤੀ ਸਿਨੇਮੇ ਦੇ ਖੇਤਰ ਵਿੱਚ ਸਭ ਤੋਂ ਵੱਡਾ ਸਨਮਾਨ ਹੈ। ਉਨ੍ਹਾਂ ਨੇ ਇਹ ਸਨਮਾਨ ਫਿਲਮ ਉਦਯੋਗ ਅਤੇ ਇਸਦੇ ਵੱਖ-ਵੱਖ ਵਿਭਾਗਾਂ ਨੂੰ ਸਮਰਪਿਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇੱਥੇ ਵਿਗਿਆਨ ਭਵਨ ਵਿੱਚ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਦੌਰਾਨ ਵਹੀਦਾ ਰਹਿਮਾਨ (85) ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।
Total Views: 171 ,
Real Estate
















