ਵਿਜੀਲੈਂਸ ਅੱਗੇ ਮੁੜ ਪੇਸ਼ ਹੋਏ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ

ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਬਠਿੰਡਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ 2 ਘੰਟੇ ਤੱਕ ਪੁੱਛਗਿੱਛ ਕੀਤੀ ਜਿਸ ਦੌਰਾਨ ਅਧਿਕਾਰੀਆਂ ਨੇ ਕਾਂਗੜ ਤੋਂ ਜਾਇਦਾਦ ਮਾਮਲੇ ਵਿਚ ਗੁਪਤ ਪੱਤਰਾਂ ਬਾਰੇ ਸਵਾਲ ਕੀਤੇ ।ਕਾਂਗੜ ਨੇ ਕਿਹਾ ਕਿ ਵਿਜੀਲੈਂਸ ਨੂੰ ਉਨ੍ਹਾਂ ਖ਼ਿਲਾਫ਼ ਗੁਪਤ ਪੱਤਰ ਭੇਜਣ ਵਾਲਿਆਂ ਦੀ ਪੜਤਾਲ ਕਰਨੀ ਚਾਹੀਦੀ ਹੈ।

Total Views: 40 ,
Real Estate