ਸਾਬਕਾ ਕਾਂਗਰਸੀ ਐਮ ਐਲ ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।ਜ਼ਿਕਰਯੋਗ ਹੈ ਕਿ ਕੁਲਬੀਰ ਜ਼ੀਰਾ ‘ਤੇ BDPO ਦਫਤਰ ਦੇ ਬਾਹਰ ਧਰਨਾ ਲਾਉਣ ਅਤੇ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬੀਤੇ ਕੱਲ੍ਹ 17 ਅਕਤੂਬਰ ਨੂੰ ਜ਼ੀਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
Total Views: 228 ,
Real Estate



















