ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਵਿਚ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜੱਪ ਵਿਚ ਸਰਪੰਚ ਸਮੇਤ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਧਿਰਾਂ ਵਿਚਾਲੇ ਰੱਜ ਕੇ ਗੋਲੀਆਂ ਚੱਲੀਆਂ ਜਿਸ ਵਿਚ ਇਹ ਮੌਤਾਂ ਹੋਈਆਂ ਹਨ।
Total Views: 140 ,
Real Estate