ICC ਵਿਸ਼ਵ ਕੱਪ 2023 ਦਾ ਇੱਕ ਵੱਡਾ ਮੈਚ ਭਾਰਤ ਤੇ ਨਿਊਜੀਲੈਂਡ ਵਿਚਕਾਰ ਖੇਡਿਆ ਗਿਆ। ਇਹ ਮੈਚ ਇਸ ਵਿਸ਼ਵ ਕੱਪ ਦਾ 21ਵਾਂ ਮੈਚ ਸੀ। ਇਸ ਵਿਸ਼ਵ ਕੱਪ ‘ਚ ਦੋਵੇਂ ਟੀਮਾਂ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਸਨ ਪਰ ਨਿਊਜ਼ੀਲੈਂਡ ਨੂੰ ਲਗਾਤਾਰ ਚਾਰ ਜਿੱਤਾਂ ਤੋਂ ਬਾਅਦ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ ਨੇ ਲਗਾਤਾਰ ਪੰਜਵਾਂ ਮੈਚ ਜਿੱਤਿਆ। ਵਿਰਾਟ ਕੋਹਲੀ ਨੇ ਸ਼ਾਨਦਾਰ 95 ਦੌੜਾਂ ਬਣਾਈਆਂ। ਸ਼ੰਮੀ ਨੇ ਸਭ ਤੋਂ ਜ਼ਿਆਦਾ 5 ਵਿਕਟਾਂ ਲਈਆਂ।
Total Views: 276 ,
Real Estate



















