ਬੰਗਲਾਦੇਸ਼ ‘ਚ ਸੋਮਵਾਰ ਨੂੰ ਦੋ ਟਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ ‘ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਰੇਲ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਜਧਾਨੀ ਢਾਕਾ ਤੋਂ ਲਗਭਗ 80 ਕਿਲੋਮੀਟਰ (50 ਮੀਲ) ਦੂਰ ਭੈਰਬ ਵਿਖੇ ਇੱਕ ਯਾਤਰੀ ਰੇਲਗੱਡੀ ਇੱਕ ਮਾਲ ਗੱਡੀ ਨਾਲ ਟਕਰਾ ਗਈ ।
Total Views: 155 ,
Real Estate



















