ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਪਰਾਲੀ ਸਾੜਨ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਇਓ-ਡੀਕੰਪੋਜ਼ਰ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਿਸਾਨਾਂ ਨੂੰ ਦਿੱਤਾ ਸੀ ਅਤੇ ਜਿਸ ਬਾਰੇ ਉਨ੍ਹਾਂ ਦਾਅਵਾ ਕੀਤਾ ਸੀ ਕਿ ਉਹ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰ ਸਕਦੇ ਹਨ।
Total Views: 167 ,
Real Estate



















