
ਬਠਿੰਡਾ ‘ਚ ਆਮ ਆਦਮੀ ਪਾਰਟੀਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਸ਼ੌਕਤ ਅਹਿਮਦ ਵਿਚਾਲੇ ਵਿਵਾਦ ਪੁਲਸ ਤੱਕ ਪਹੁੰਚ ਗਿਆ ਹੈ। ਵਿਧਾਇਕ ਨੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਡੀਸੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਦਾ ਦੋਸ਼ ਹੈ ਕਿ ਡੀਸੀ ਸ਼ੌਕਤ ਅਹਿਮਦ ਨੇ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਦਾ ਅਪਮਾਨ ਕੀਤਾ।
Total Views: 170 ,
Real Estate



















