ਪੰਜਾਬ ਪੁਲੀਸ ਨੇ ਅੱਜ ਕਿਹਾ ਹੈ ਕਿ ਉਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਅਤਿਵਾਦੀਆਂ ਨੂੰ ਹੱਤਿਆਵਾਂ ਕਰਨ ਲਈ ਕਿਹਾ ਗਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ ਛੇ ਪਿਸਤੌਲ ਅਤੇ 275 ਕਾਰਤੂਸ ਵੀ ਬਰਾਮਦ ਕੀਤੇ ਹਨ। ਸ੍ਰੀ ਯਾਦਵ ਨੇ ਐਕਸ ’ਤੇ ਪੋਸਟ ਕੀਤਾ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।
In a major breakthrough, @sasnagarpolice has busted a terrorist module and arrested 4 operatives of outfit BKI (Babar Khalsa International)
The BKI module was tasked for targeted killings
Drones were used to smuggle weapons from #Pakistan (1/2) pic.twitter.com/u130Stc2ya
— DGP Punjab Police (@DGPPunjabPolice) October 28, 2023
Total Views: 151 ,
Real Estate















